Petrol Diesel Price: ਪੰਜਾਬ 'ਚ 110.96 ਰੁਪਏ ਪ੍ਰਤੀ ਲੀਟਰ ਹੋਇਆ ਪੈਟਰੋਲ

ਪੰਜਾਬ 'ਚ 2 ਨਵੰਬਰ ਨੂੰ ਪੈਟਰੋਲ ਦੀ ਕੀਮਤ 110.96 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਡੀਜ਼ਲ ਦੀ ਕੀਮਤ 100.59 ਰੁਪਏ ਪ੍ਰਤੀ....

ਪੰਜਾਬ 'ਚ 2 ਨਵੰਬਰ ਨੂੰ ਪੈਟਰੋਲ ਦੀ ਕੀਮਤ 110.96 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਡੀਜ਼ਲ ਦੀ ਕੀਮਤ 100.59 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ 'ਚ ਡੀਜ਼ਲ ਦੀ ਕੀਮਤ 98.16 ਰੁਪਏ ਅਤੇ ਪੈਟਰੋਲ ਦੀ ਕੀਮਤ 105.94 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਤੇਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਤੋਂ ਲੋਕ ਚਿੰਤਤ ਹਨ। ਡਰਾਈਵਰਾਂ ਅਨੁਸਾਰ ਕੀਮਤਾਂ ਵਿੱਚ ਲਗਾਤਾਰ ਵਾਧਾ ਉਨ੍ਹਾਂ ਦੀਆਂ ਜੇਬਾਂ ’ਤੇ ਡੂੰਘਾ ਅਸਰ ਪਾ ਰਿਹਾ ਹੈ।

ਜਾਣੋ ਤੁਹਾਡੇ ਸ਼ਹਿਰ ਵਿਚ ਕੀਮਤ ਕਿੰਨੀ ਹੈ
ਤੁਸੀਂ SMS ਰਾਹੀਂ ਵੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈੱਬਸਾਈਟ ਦੇ ਮੁਤਾਬਕ, ਤੁਹਾਨੂੰ ਆਪਣਾ ਸਿਟੀ ਕੋਡ ਟਾਈਪ ਕਰਕੇ 9224992249 'ਤੇ RSP ਸਪੇਸ ਭੇਜਣਾ ਹੋਵੇਗਾ। ਹਰੇਕ ਸ਼ਹਿਰ ਦਾ ਕੋਡ ਵੱਖਰਾ ਹੈ, ਜੋ ਤੁਹਾਨੂੰ IOCL ਦੀ ਵੈੱਬਸਾਈਟ ਤੋਂ ਮਿਲੇਗਾ।

Get the latest update about punjab news, check out more about punjab, petrol price, truescoop news & diesel petrol price

Like us on Facebook or follow us on Twitter for more updates.