ਪੰਜਾਬ ਸਰਕਾਰ ਦਾ ਵੱਡਾ ਕਦਮ: ਏ.ਵੇਣੂ ਪ੍ਰਸਾਦ, ਵਿਵੇਕ ਪ੍ਰਤਾਪ ਸਿੰਘ, ਕਮਲ ਕਿਸ਼ੋਰ ਯਾਦਵ ਅਤੇ ਵਰੁਣ ਰੂਜਮ ਸਮੇਤ 32 ਅਧਿਕਾਰੀਆਂ ਦੇ ਤਬਾਦਲੇ

ਇੱਕ ਵੱਡੇ ਪ੍ਰਸ਼ਾਸਨਿਕ ਫੇਰਬਦਲ ਵਿਚ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਭਾਰਤੀ ਪ੍ਰਸ਼ਾਸਨਿਕ ਸੇਵਾ...

ਚੰਡੀਗੜ੍ਹ- ਇੱਕ ਵੱਡੇ ਪ੍ਰਸ਼ਾਸਨਿਕ ਫੇਰਬਦਲ ਵਿਚ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਦੇ 32 ਅਧਿਕਾਰੀਆਂ ਦੇ ਤਬਾਦਲੇ ਕੀਤੇ। AAP ਨੇ ਵੱਡੇ ਅਹਿਮ IAS ਅਫਸਰਾਂ ਦੇ ਤਬਾਦਲੇ ਕੀਤੇ ਹਨ।








ਵਿਵੇਕ ਪ੍ਰਤਾਪ ਸਿੰਘ, ਆਈ.ਏ.ਐੱਸ, ਨੂੰ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਜੋਂ ਨਿਯੁਕਤ ਕੀਤਾ ਗਿਆ ਹੈ ਕਿਉਂਕਿ ਉਹ ਇੱਕ ਚੰਗੇ ਅਫਸਰ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਨੇ ਲੋਕਲ ਬਾਡੀ ਸਿਸਟਮ 'ਚ ਕੰਮ ਕੀਤਾ ਹੈ ਅਤੇ 'ਆਪ' ਸਰਕਾਰ ਸੂਬੇ 'ਚ ਭ੍ਰਿਸ਼ਟਾਚਾਰ 'ਤੇ ਕਾਬੂ ਪਾਉਣਾ ਚਾਹੁੰਦੀ ਹੈ। ਭ੍ਰਿਸ਼ਟਾਚਾਰ 'ਤੇ ਕਾਬੂ ਪਾਉਣ ਲਈ ਸਰਕਾਰ ਨੇ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਹੈ।

ਵਰੁਣ ਰੂਜ਼ਮ, ਆਈ.ਏ.ਐਸ. ਨੂੰ ਐਕਸਾਈਜ਼ ਵਿਭਾਗ ਇਸ ਲਈ ਦਿੱਤਾ ਗਿਆ ਹੈ ਕਿਉਂਕਿ ਇਹ ਪੰਜਾਬ ਦਾ ਬਹੁਤ ਹੀ ਅਹਿਮ ਮੁੱਦਾ ਹੈ ਅਤੇ ਵਰੁਣ ਪ੍ਰਸ਼ਾਸਨ ਦਾ ਕੰਮ ਨਿਪਟਾਉਣ ਵਿੱਚ ਚੰਗਾ ਯੋਗਦਾਨ ਹੈ। ਪੰਜਾਬ ਦੇ ਮਾਲੀਏ ਵਿੱਚ ਵੱਡਾ ਘਾਟਾ ਹੋ ਰਿਹਾ ਹੈ। ਰਾਜ ਨੂੰ ਆਪਣੇ ਖਰਚਿਆਂ ਨੂੰ ਪੂਰਾ ਕਰਨ ਲਈ ਚੰਗੇ ਮਾਲੀਏ ਦੀ ਲੋੜ ਹੁੰਦੀ ਹੈ।

Get the latest update about major move, check out more about Online Punjabi News, Transfers 32 officers & Punjab government

Like us on Facebook or follow us on Twitter for more updates.