ਪੰਜਾਬ ਸਰਕਾਰ ਵਲੋਂ 13 ਵਿਜੀਲੈਂਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਅੱਜ ਵਿਜੀਲੈਂਸ ਅਧਿਕਾਰੀਆਂ ਦੇ ਤਬਾ...

ਪੰਜਾਬ ਸਰਕਾਰ ਵੱਲੋਂ ਅੱਜ ਵਿਜੀਲੈਂਸ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ 13 ਵਿਜੀਲੈਂਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

ਇਨ੍ਹਾਂ ਅਧਿਕਾਰੀਆਂ 'ਚ ਰਣਜੀਤ ਸਿੰਘ, ਕੰਵਲਦੀਪ ਸਿੰਘ, ਪਰਮਜੀਤ ਸਿੰਘ ਵਿਰਕ, ਵਰਿੰਦਰ ਸਿੰਘ ਬਰਾੜ, ਅਸ਼ਵਨੀ ਕੁਮਾਰ, ਗੁਰਿੰਦਰਜੀਤ ਸਿੰਘ, ਰਾਜ ਕੁਮਾਰ, ਅਮਰ ਪ੍ਰਤਾਪ ਸਿੰਘ, ਸ਼ਰਨਜੀਤ ਸਿੰਘ, ਰਾਜਿੰਦਰ ਪ੍ਰਸਾਦ, ਸਤਪ੍ਰੇਮ ਸਿੰਘ, ਸੁਰਿੰਦਰ ਸਿੰਘ ਅਤੇ ਤਰਸੇਮ ਸਿੰਘ ਸ਼ਾਮਲ ਹਨ। ਸਰਕਾਰ ਵੱਲੋਂ ਦਿੱਤੇ ਤਬਾਦਲਿਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਜਾਣਗੇ।

Get the latest update about Transfers, check out more about Punjab Government & 13 Vigilance Officers

Like us on Facebook or follow us on Twitter for more updates.