ਪੰਜਾਬ ਪੁਲਸ ਵੱਲੋਂ ਚਾਹਵਾਨ ਉਮੀਦਵਾਰਾਂ ਲਈ ਭਰਤੀ ਅਤੇ ਸਰੀਰਕ ਸਿਖਲਾਈ 'ਚ ਸਹਾਇਤਾ ਲਈ ਨੋਡਲ ਪੁਲਸ ਅਧਿਕਾਰੀਆਂ ਦੀ ਸੂਚੀ

ਪੰਜਾਬ ਪੁਲਸ ਵੱਲੋ ਆਉਣ ਵਾਲੀ ਭਰਤੀ ਲਈ ਸਰੀਰਕ ਸਿਖਲਾਈ ਵਿਚ ਤੁਹਾਡੀ ਸਹਾਇਤਾ ਲਈ .............

ਪੰਜਾਬ ਪੁਲਸ ਵੱਲੋ ਆਉਣ ਵਾਲੀ ਭਰਤੀ ਲਈ ਸਰੀਰਕ ਸਿਖਲਾਈ ਵਿਚ ਤੁਹਾਡੀ ਸਹਾਇਤਾ ਲਈ ਹਰੇਕ ਜ਼ਿਲ੍ਹੇ ਵਿਚ ਨੋਡਲ ਪੁਲਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਕਿਸੇ  ਵੀ ਸਹਾਇਤਾ / ਮੁਸ਼ਕਿਲ ਵਿਚ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹੋ। ਅਸੀਂ ਹਰ ਉਮੀਦਵਾਰ ਨੂੰ ਬਰਾਬਰ ਅਤੇ ਉਚਿਤ ਅਵਸਰ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਉਮੀਦਵਾਰਾਂ ਨੂੰ ਭਰੋਸਾ ਦਿਵਾਇਆ ਗਿਆ ਪੁਲਸ ਭਰਤੀ ਬਿਲਕੁਲ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ।

ਇਸ ਦੌਰਾਨ ਕੋਵਿਡ ਮਹਾਂਮਾਰੀ ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਜ਼ਿਲਾ ਪੁਲਸ ਇਕਾਈਆਂ ਨੂੰ ਸਾਰੀਆਂ ਗਤੀਵਿਧੀਆਂ ਖੁੱਲੇ ਵਿਚ ਕਰਨ ਦੀ ਸਲਾਹ ਦਿੱਤੀ ਗਈ ਹੈ ਅਤੇ ਕੋਵਿਡ-19 ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

Get the latest update about physical training, check out more about candidates by Punjab Police, true scoop news, list of nodal police officers & to assist in recruitment

Like us on Facebook or follow us on Twitter for more updates.