ਭਾਰਤੀ ਹਾਕੀ ਟੀਮ ਨੇ ਕਾਂਸੀ ਤਗਮਾ ਜਿੱਤ ਦੇ ਦੇਸ਼ ਵਾਸੀਆਂ ਦਾ ਵਧਾਇਆ ਮਾਣ

ਭਾਰਤੀ ਹਾਕੀ ਟੀਮ ਨੇ ਓਲੰਪਿਕ ਵਿਚ ਅੱਜ 41 ਸਾਲਾਂ ਬਾਅਦ ਕਾਂਸੀ ਦਾ ਤਗਮਾ ਜਿੱਤਿਆ ਹੈ। ਭਾਰਤੀ ਹਾਕੀ ਟੀਮ ਵੱਲੋਂ ਕੀਤੇ ਗਏ ਇਸ ਸ਼ਾਨਦੇਰ.........

ਭਾਰਤੀ ਹਾਕੀ ਟੀਮ ਨੇ ਓਲੰਪਿਕ ਵਿਚ ਅੱਜ 41 ਸਾਲਾਂ ਬਾਅਦ ਕਾਂਸੀ ਦਾ ਤਗਮਾ ਜਿੱਤਿਆ ਹੈ। ਭਾਰਤੀ ਹਾਕੀ ਟੀਮ ਵੱਲੋਂ ਕੀਤੇ ਗਏ ਇਸ ਸ਼ਾਨਦੇਰ 'ਤੇ ਸਮੁੱਚੇ ਦੇਸ਼ ਨੂੰ ਮਾਣ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ, ਸੈਕਟਰੀ ਓਲੰਪੀਅਨ ਪਰਗਟ ਸਿੰਘ ਤੇ ਜੁਆਇੰਟ ਸੈਕਟਰੀ ਸੁਰਿੰਦਰ ਸਿੰਘ ਭਾਪਾ ਨੇ ਭਾਪਤੀ ਹਾਕੀ ਟਾਮ ਨੂੰ ਵਧਾਈ ਦਿੱਤੀ ਹੈ। 

ਨਿਤਿਨ ਕੋਹਲੀ ਤੇ ਉਲੰਪੀਅਨ ਪੱਦਾਨ ਪਰਗਟ ਸਿੰਘ ਨੇ ਹਾਕੀ ਕਪਤਾਨ ਮਨਪ੍ਰੀਤ ਸਿੰਗ ਤੇ ਸਾਰੀ ਟੀਮ ਨੂੰ ਵਧਾਈ ਦਿੰਦੇ ਹੋਏ ਕਿਹਾ , ਕਿ ਭਾਰਤੀ ਹਾਕੀ ਟੀਮਨੇ ਪੂਰੇ ਟੂਰਾਨਮੈਂਟ ਦੌਰਾਨ ਸ਼ਾਨਦਾਰ ਪ੍ਰਦਦਪਸ਼ਮ ਕੀਤਾ। ਉਨ੍ਹਾਂ ਕਿਹਾ ਕਿ ਟੀਮ ਨੇ ਭਾਰਤੀਆਂ ਦੀਆਂ ਉਮੀਦਾਂ 'ਤੇ ਖਰੇ ਉਤਰਦਿਆਂ ਚੋਟੀ ਦਾ ਪ੍ਰਦਰਸ਼ਨ ਕਰਦਿਆਂ ਭਾਰਤ ਨੂੰ ਕਾਂਸੀ ਦਾ ਤਗਮਾ ਦਿਲਾਇਆ।

ਉਨ੍ਹਾਂ ਨੇ ਕਿਹਾ ਕਿ ਹਾਰ ਜਿੱਤ ਤਾਂ ਬਣੀ ਹੈ ਪਰ ਭਾਰਤੀ ਟੀਮ ਨੇ ਸੈਮੀਫਾਈਨਲ ਵਿਚ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ ਸੀ।  

Get the latest update about Olympics, check out more about Indian hockey team, Secretary Olympian, Indian hockey team today won & Pargat Singh

Like us on Facebook or follow us on Twitter for more updates.