ਪਾਕਿ ਦਾ ਝੰਡਾ ਫੜ੍ਹ ਕੇ ਰਾਖੀ ਸਾਵੰਤ ਨੇ ਖੜ੍ਹਾ ਕੀਤਾ ਨਵਾਂ ਵਿਵਾਦ, ਤਸਵੀਰਾਂ ਵਾਇਰਲ

ਬਾਲੀਵੁੱਡ ਅਦਾਕਾਰਾ ਤੇ ਡਾਂਸਰ ਰਾਖੀ ਸਾਵੰਤ ਆਏ ਦਿਨ ਆਪਣੀ ਬੋਲਡਨੈੱਸ ਤੇ ਵਿਵਾਦਾਂ ਕਰਕੇ ਲਾਈਮਲਾਈਟ 'ਚ ਰਹਿੰਦੀ ਹੈ। ਹੁਣ ਇਕ ਵਾਰ ਫਿਰ ਤੋਂ ਰਾਖੀ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਅਜਿਹੀਆਂ ਤਸਵੀਰਾਂ ਪੋਸਟ ਕੀਤੀਆਂ...

Published On May 9 2019 2:11PM IST Published By TSN

ਟੌਪ ਨਿਊਜ਼