ਚੋਣਾਂ 'ਚ ਕਾਂਗਰਸ ਦੀ ਹਾਰ 'ਤੇ ਸਿੱਧੂ ਨੇ ਪਹਿਲੀ ਵਾਰ ਤੋੜੀ ਚੁੱਪੀ, ਸ਼ਾਇਰਾਨਾ ਅੰਦਾਜ਼ 'ਚ ਕੀਤਾ ਟਵੀਟ

ਲੋਕ ਸਭਾ ਚੋਣਾਂ 2019 'ਚ ਕਾਂਗਰਸ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪਹਿਲੀ ਵਾਰ ਆਪਣੀ ਚੁੱਪੀ ਤੋੜੀ ਹੈ। ਲੋਕ ਸਭਾ ਚੋਣਾਂ 'ਚ ਐੱਨ.ਡੀ.ਏ ਨੂੰ 353 ਸੀਟਾਂ 'ਤੇ ਪ੍ਰਚੰਡ ਬਹੁਮਤ ਨਾਲ ਜਿੱਤ ਤੋਂ ਬਾਅਦ...

Published On May 30 2019 6:28PM IST Published By TSN

ਟੌਪ ਨਿਊਜ਼