ਗੁਰਦਾਸਪੁਰ ਸੀਟ ਹਾਰਨ ਤੋਂ ਬਾਅਦ ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ 2019 'ਚ ਭਾਜਪਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਹੱਥੋਂ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ 'ਚ ਅਸਤੀਫੇ ਦਾ ਦੌਰ ਜਾਰੀ ਹੈ। ਹੁਣ ਪੰਜਾਬ ਦੇ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਸੰਨੀ...

ਨਵੀਂ ਦਿੱਲੀ— ਲੋਕ ਸਭਾ ਚੋਣਾਂ 2019 'ਚ ਭਾਜਪਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਹੱਥੋਂ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ 'ਚ ਅਸਤੀਫੇ ਦਾ ਦੌਰ ਜਾਰੀ ਹੈ। ਹੁਣ ਪੰਜਾਬ ਦੇ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਵਿਰੁੱਧ ਚੋਣਾਂ ਲੜਣ ਵਾਲੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੁਨੀਲ ਜਾਖੜ ਨੇ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜਿਆ ਹੈ।

ਜਲੰਧਰ : ਨਸ਼ੇ 'ਚ ਟੱਲੀ ਟਰੱਕ ਚਾਲਕ ਨੇ ਕਾਰ ਨੂੰ ਮਾਰੀ ਟੱਕਰ, ਵਾਲ-ਵਾਲ ਬਚੇ ਕਾਰ ਸਵਾਰ

ਜਾਣਕਾਰੀ ਮੁਤਾਬਕ ਗੁਰਦਾਸਪੁਰ ਤੋਂ ਚੋਣਾਂ ਹਾਰਨ ਦੇ ਤੁਰੰਤ ਬਾਅਦ ਹੀ ਨਤੀਜਿਆਂ ਦੇ ਦਿਨ ਸੁਨੀਲ ਜਾਖੜ ਨੇ ਨੈਤਿਕ ਜ਼ਿੰਮੇਦਾਰੀ ਲੈਂਦੇ ਹੋਏ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਈ-ਮੇਲ ਰਾਹੀਂ ਭੇਜ ਦਿੱਤਾ ਸੀ ਪਰ ਰਾਹੁਲ ਗਾਂਧੀ ਨੇ ਹੁਣ ਤੱਕ ਅਸਤੀਫੇ ਨੂੰ ਮਨਜ਼ੂਰ ਨਹੀਂ ਕੀਤਾ ਹੈ।

Get the latest update about True Scoop News, check out more about Sunil Jakhar, Online Punjabi News, Gurdaspur & Punjab Local News

Like us on Facebook or follow us on Twitter for more updates.