ਮੌਤ ਤੋਂ ਬਾਅਦ ਇੰਟਰਨੈੱਟ 'ਤੇ ਵਾਇਰਲ ਹੋ ਰਹੀਆਂ ਨੇ ਸੁਸ਼ਾਂਤ ਦੀਆਂ ਇਹ ਅਣਦੇਖੀਆਂ ਵੀਡੀਓਜ਼

ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਨੇ ਆਪਣੇ ਕੰਮ ਨਾਲ ਲੋਕਾਂ ਦੇ ਦਿਲਾਂ 'ਚ ਬਖੂਬੀ ਜਗ੍ਹਾ ਬਣਾਈ ਸੀ। ਟੀਵੀ ਦੀ ਦੁਨੀਆ ਤੋਂ ਬਾਲੀਵੁੱਡ...

ਨਵੀਂ ਦਿੱਲੀ— ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਨੇ ਆਪਣੇ ਕੰਮ ਨਾਲ ਲੋਕਾਂ ਦੇ ਦਿਲਾਂ 'ਚ ਬਖੂਬੀ ਜਗ੍ਹਾ ਬਣਾਈ ਸੀ। ਟੀਵੀ ਦੀ ਦੁਨੀਆ ਤੋਂ ਬਾਲੀਵੁੱਡ ਤੱਕ ਆਪਣੀ ਜ਼ਬਰਦਸਤ ਪਛਾਣ ਬਣਾਉਣ ਵਾਲੇ ਸੁਸ਼ਾਂਤ ਸਿੰਘ ਰਾਜਪੂਤ ਨੇ 34 ਸਾਲ ਦੀ ਉਮਰ 'ਚ ਹੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਦੇ ਦੇਹਾਂਤ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਰਿਹਾ ਹੈ। ਇੰਨਾ ਹੀ ਨਹੀਂ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਤੋਂ ਬਾਅਦ ਤੋਂ ਹੀ ਫੈਨਜ਼ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਹਨ।

Get the latest update about Bollywood News, check out more about True Scoop News, News In Punjabi, Viral Video & Sushant Singh Rajput

Like us on Facebook or follow us on Twitter for more updates.