ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇੱਕ ਪੇਸ਼ਕਾਰੀ ਸਾਂਝੀ ਕੀਤੀ ਹੈ ਜਿੱਥੇ ਇੱਕ ਸੰਗੀਤਕਾਰ ਨੂੰ ਕਈ ਭਾਸ਼ਾਵਾਂ ਵਿੱਚ ਗਾਉਂਦੇ ਦੇਖਿਆ ਜਾ ਸਕਦਾ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਇਹ ‘ਏਕ ਭਾਰਤ ਸ੍ਰੇਸ਼ਠ ਭਾਰਤ’ ਦੀ ਭਾਵਨਾ ਦਾ ਇੱਕ ਮਹਾਨ ਪ੍ਰਗਟਾਵਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਪ੍ਰਤਿਭਾਸ਼ਾਲੀ ਸਨੇਹਦੀਪ ਸਿੰਘ ਕਲਸੀ ਦੁਆਰਾ ਇਸ ਸ਼ਾਨਦਾਰ ਪੇਸ਼ਕਾਰੀ ਨੂੰ ਦੇਖਿਆ ਗਿਆ। ਧੁਨ ਤੋਂ ਇਲਾਵਾ, ਇਹ ‘ਏਕ ਭਾਰਤ ਸ੍ਰੇਸ਼ਠ ਭਾਰਤ’ ਦੀ ਭਾਵਨਾ ਦਾ ਇੱਕ ਮਹਾਨ ਪ੍ਰਗਟਾਵਾ ਹੈ। ਸ਼ਾਨਦਾਰ!”
Get the latest update about India PM, check out more about Prime Minister, National News, Ek Bharat Shreshtha Bharat & Narendra Modi
Like us on Facebook or follow us on Twitter for more updates.