IAS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਚੰਡੀਗੜ੍ਹ : ਪੰਜਾਬ 'ਚ ਸੀਨੀਅਰ ਆਈਪੀਐਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ।

ਚੰਡੀਗੜ੍ਹ : ਪੰਜਾਬ 'ਚ ਸੀਨੀਅਰ ਆਈਏਐਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਜਿਨ੍ਹਾਂ ਵਿਚੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਨਵਾਂ ਸਹਿਰ ਦੇ ਡਿਪਟੀ ਕਮਿਸ਼ਨਰ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਹਾਲਾਂਕਿ ਲੁਧਿਆਣਾ ਵਿਚ ਅਜੇ ਕਿਸੇ ਨੂੰ ਡੀ.ਸੀ. ਨਿਯੁਕਤ ਨਹੀਂ ਕੀਤਾ ਗਿਆ ਹੈ। 


Get the latest update about Punjab Police, check out more about Truescoop news, Punjab news, Transfer & Latest news

Like us on Facebook or follow us on Twitter for more updates.