ਟਰੂ ਸਕੂਪ ਟੀਮ ਨਾਲ ਵਿਸ਼ੇਸ਼ ਇੰਟਰਵਿਊ ਵਿੱਚ, ਜਲੰਧਰ ਵੈਸਟ ਹਲਕੇ ਤੋਂ 'ਆਪ' ਵਿਧਾਇਕ ਸ਼ੀਤਲ ਅੰਗੂਰਾਲ ਨੇ ਕਈ ਮੁੱਦਿਆਂ 'ਤੇ ਗੱਲ ਕੀਤੀ। ਸ਼ੀਤਲ ਅੰਗੂਰਾਲ ਨੇ ਸ਼ਹਿਰ ਦੀਆਂ ਕਈ ਸਮੱਸਿਆਵਾਂ ਵੱਲ ਇਸ਼ਾਰਾ ਕੀਤਾ। 'ਸਮਾਰਟ ਸਿਟੀ' ਪ੍ਰੋਜੈਕਟ 'ਤੇ ਬੋਲਦਿਆਂ ਸ਼ੀਤਲ ਅੰਗੂਰਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਮਾਰਟ ਸਿਟੀ ਦੇ ਨਾਂ 'ਤੇ 800 ਕਰੋੜ ਰੁਪਏ ਤੋਂ ਵੱਧ ਦਾ ਘਪਲਾ ਕੀਤਾ ਗਿਆ ਹੈ।
ਇੱਥੇ ਪੂਰੀ ਵੀਡੀਓ ਦੇਖੋ:
ਉਨ੍ਹਾਂ ਕਿਹਾ ਕਿ ਜਲੰਧਰ ਨੂੰ ਸਮਾਰਟ ਸਿਟੀ ਕਿਹਾ ਜਾਂਦਾ ਹੈ। ਸਮਾਰਟ ਸਿਟੀ ਪ੍ਰਾਜੈਕਟ ਤਹਿਤ ਪਿਛਲੀਆਂ ਸਰਕਾਰਾਂ ਵੱਲੋਂ 800 ਕਰੋੜ ਰੁਪਏ ਦੀ ਗੜਬੜ ਕੀਤੀ ਗਈ ਹੈ। ਜਲੰਧਰ ਦੀਆਂ ਸੜਕਾਂ ਅਤੇ ਸੀਵਰੇਜ ਦੀ ਹਾਲਤ ਅੱਜ ਵੀ ਉਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲੰਧਰ ਵਰਗੇ ਸ਼ਹਿਰ 'ਤੇ ਕਰੋੜਾਂ ਰੁਪਏ ਖਰਚ ਕੀਤੇ ਜਾਂਦੇ ਤਾਂ ਇਹ ਅੱਜ ਲੋਕਾਂ ਦੀ ਖਿੱਚ ਦਾ ਕੇਂਦਰ ਹੁੰਦਾ। ਪਰ ਅੱਜ ਵੀ ਸ਼ਹਿਰ ਦੇ ਹਾਲਾਤ ਉਹੀ ਹਨ, ਇਸ ਲਈ ਉਨ੍ਹਾਂ ਨੂੰ ਜਦੋਂ ਵੀ ਮੌਕਾ ਮਿਲੇਗਾ ਵਿਧਾਨ ਸਭਾ 'ਚ ਇਹ ਮੁੱਦਾ ਉਠਾਉਣਗੇ।
Get the latest update about 550 CRORE SCANDAL, check out more about SHEETAL ANGURAL, TRENDING NEWS, AAP MLA SHEETAL ANGURAL & PUNJAB NEWS
Like us on Facebook or follow us on Twitter for more updates.