ਜਲੰਧਰ 'ਚ ਬੇਕਾਬੂ ਕੋਰੋਨਾ, 550 ਨਵੇਂ ਮਾਮਲੇ ਤੇ 8 ਲੋਕਾਂ ਦੀ ਹੋਈ ਮੌਤ

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਬੇਕਾਬੂ ਹੁੰਦਾ ਜਾ ਰਿਹਾ ਹੈ। ਬੇਕਾਬੂ ਹੋਏ ਕੋਰੋਨਾ ਕਾਰਨ ਜਿੱਥੇ ਪਾਜ਼ੇਟਿਵ ਆਉਣ ਵਾਲਿਆਂ ਦੀ ਗਿਣ...

ਜਲੰਧਰ: ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਬੇਕਾਬੂ ਹੁੰਦਾ ਜਾ ਰਿਹਾ ਹੈ। ਬੇਕਾਬੂ ਹੋਏ ਕੋਰੋਨਾ ਕਾਰਨ ਜਿੱਥੇ ਪਾਜ਼ੇਟਿਵ ਆਉਣ ਵਾਲਿਆਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਸ਼ਨੀਵਾਰ ਨੂੰ ਜ਼ਿਲੇ ਵਿਚ ਜਿੱਥੇ 8 ਮਰੀਜ਼ਾਂ ਨੇ ਕੋਰੋਨਾ ਖ਼ਿਲਾਫ਼ ਜੰਗ ਲੜਦੇ ਦਮ ਤੋੜ ਦਿੱਤਾ, ਉਥੇ ਹੀ 550 ਦੇ ਕਰੀਬ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਮਿਲੀ। ਅੱਜ ਕੋਰੋਨਾ ਕਾਰਨ ਮਰਨ ਵਾਲਿਆਂ 'ਚ 50 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਸ਼ਾਮਲ ਹਨ। 

ਮਿਲੀ ਜਾਣਕਾਰੀ ਮੁਤਾਬਕ ਵਿਭਾਗ ਨੂੰ ਸ਼ੁੱਕਰਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 600 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ ਕੁਝ ਲੋਕ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਨਾਲ ਸਬੰਧਤ ਪਾਏ ਗਏ। 

Get the latest update about Jalandhar, check out more about 8 deaths, 550 new cases, coronavirus & Truescoopnews

Like us on Facebook or follow us on Twitter for more updates.