ਜਲੰਧਰ 'ਚ ਬੇਕਾਬੂ ਕੋਰੋਨਾ, 400 ਦੇ ਕਰੀਬ ਨਵੇਂ ਮਾਮਲੇ ਤੇ 6 ਲੋਕਾਂ ਦੀ ਗਈ ਜਾਨ

ਕੋਰੋਨਾ ਉੱਤੇ ਕਾਬੂ ਪਾਉਣ ਦੇ ਲਈ ਸੂਬਾ ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਨੇ ਚਾਹੇ ਕਈ ਤਰ੍ਹਾਂ ਦੀਆਂ ਸਖਤਾਈਆਂ ਲਾ...

ਜਲੰਧਰ: ਕੋਰੋਨਾ ਉੱਤੇ ਕਾਬੂ ਪਾਉਣ ਦੇ ਲਈ ਸੂਬਾ ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਨੇ ਚਾਹੇ ਕਈ ਤਰ੍ਹਾਂ ਦੀਆਂ ਸਖਤਾਈਆਂ ਲਾਈਆਂ ਹੋਈਆਂ ਹਨ ਪਰ ਇਸ ਦੇ ਬਾਵਜੂਦ ਵੀ ਜ਼ਿਲੇ ਵਿਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਸੋਮਵਾਰ ਨੂੰ ਵੀ ਜ਼ਿਲੇ ਵਿਚ ਕੋਰੋਨਾ ਕਾਰਨ 6 ਲੋਕਾਂ ਦੀ ਮੌਤ ਹੋ ਗਈ ਹੈ ਤੇ ਇਸ ਦੇ ਨਾਲ ਹੀ 400 ਦੇ ਕਰੀਬ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸ ਦਈਏ ਕਿ ਜਲੰਧਰ ਪੰਜਾਬ ਦੇ ਸਭ ਤੋਂ ਜ਼ਿਆਦਾ ਤੇਜ਼ੀ ਨਾਲ ਵਧ ਰਹੇ ਪਾਜ਼ੇਟਿਵ ਕੇਸਾਂ ਵਾਲੇ ਜ਼ਿਲਿਆਂ ਵਿਚੋਂ ਇਕ ਹੈ। ਰੋਜ਼ਾਨਾ ਵਧ ਰਹੇ ਅੰਕੜਿਆਂ ਨੇ ਪ੍ਰਸ਼ਾਸਨ ਨੂੰ ਵੀ ਚਿੰਤਤ ਕੀਤਾ ਹੋਇਆ ਹੈ।

Get the latest update about Truescoop, check out more about deaths, new cases, Truescoop news & Uncontrolled corona

Like us on Facebook or follow us on Twitter for more updates.