Video: ਸ਼ਰਾਬ ਦੇ ਠੇਕੇ 'ਤੇ ਪਿਸਤੌਲ ਦੇ ਜ਼ੋਰ 'ਤੇ ਹੋਈ ਲੁੱਟਮਾਰ, ਵਾਰਦਾਤ CCTV 'ਚ ਹੋਈ ਕੈਦ

ਜਾਣਕਾਰੀ ਮੁਤਾਬਿਕ ਇਹ ਨੌਜਵਾਨ ਕਰੀਬ 13000 ਲੁੱਟ ਕੇ ਮੁਲਜ਼ਮ ਫਰਾਰ ਹੋ ਗਏ। ਪੁਲਿਸ ਨੇ ਸੀਸੀਟੀਵੀ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ...

ਇਹ ਘਟਨਾ ਅੰਮ੍ਰਿਤਸਰ ਦੇ ਓਠੀਆ ਪਿੰਡ 'ਚ ਵਾਪਰੀ ਹੈ। ਜਿਥੇ ਸ਼ਰਾਬ ਦੇ ਠੇਕੇ 'ਤੇ ਕੁੱਝ ਅਣਪਛਾਤੇ ਨੌਜਵਾਨਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਅਣਪਛਾਤੇ ਨੌਜਵਾਨਾਂ ਨੇ ਪਿਸਤੌਲ ਦੇ ਜ਼ੋਰ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਜੋ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ ਹੈ।  
ਜਾਣਕਾਰੀ ਮੁਤਾਬਿਕ ਇਹ ਨੌਜਵਾਨ ਕਰੀਬ 13000 ਲੁੱਟ ਕੇ ਮੁਲਜ਼ਮ ਫਰਾਰ ਹੋ ਗਏ। ਪੁਲਿਸ ਨੇ ਸੀਸੀਟੀਵੀ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

Get the latest update about PUNJAB NEWS, check out more about LATEST PUNJAB NEWS, ROBBERY IN LIQOUR SHOP, AMRITSAR & PUNJAB NEWS TODAY

Like us on Facebook or follow us on Twitter for more updates.