ਕਪੂਰਥਲਾ ਤੇ ਸੁਲਤਾਨਪੁਰ ਲੋਧੀ ਵਿਚ ਚੋਣਾਂ ਦੋਰਾਨ ਹੰਗਾਮਾ, ਰੋਕੀ ਵੋਟਿੰਗ

ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ ਵੀ ਹੰਗਾਮੇ ਦੀਆਂ ਖ਼ਬ...

ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ ਵੀ ਹੰਗਾਮੇ ਦੀਆਂ ਖ਼ਬਰਾਂ ਹਨ। ਇੱਥੇ ਵੀ ਵੋਟਿੰਗ ਦੌਰਾਨ ਪੋਲਿੰਗ ਬੂਥ ਦੇ ਬਾਹਰ ਜ਼ਬਰਦਸਤ ਹੰਗਾਮਾ ਹੋਇਆ ਹੈ।

ਅਕਾਲੀ ਦਲ ਵਲੋਂ ਕਾਂਗਰਸੀ ਉਮੀਦਵਾਰਾਂ ਤੇ ਜਾਅਲੀ ਵੋਟਾਂ ਪਵਾਉਣ ਦੇ ਇਲਜ਼ਾਮਾਂ ਮਗਰੋਂ ਕਾਦੀਆਂ ਦੇ ਵਾਰਡ ਨੰ. 7, 9, 10 ਵਿੱਚ ਵੋਟਿੰਗ ਰੋਕ ਦਿੱਤੀ ਗਈ।ਉਧਰ ਨਾਭਾ ਵਿੱਚ ਵੀ ਵੋਟਿੰਗ ਦੌਰਾਨ ਹੰਗਾਮਾ ਹੋਇਆ ਹੈ। ਕਾਂਗਰਸੀ ਵਰਕਰਾਂ ਤੇ ਧੱਕੇਸ਼ਾਹੀਂ ਦੇ ਇਲਜ਼ਾਮ ਲੱਗ ਰਹੇ ਹਨ।

Get the latest update about Sultanpur Lodhi, check out more about Violence, elections & Kapurthala

Like us on Facebook or follow us on Twitter for more updates.