ਇੰਟਰਨੈੱਟ 'ਤੇ ਵਾਇਰਲ ਸ਼ਹਿਨਾਜ਼ ਦੀ ਅਜਿਹੀ ਵੀਡੀਓ, ਨਹੀਂ ਹਟਾ ਪਾਓਗੇ ਨਜ਼ਰਾਂ

ਹਾਲ ਹੀ 'ਚ ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਇਕ ਵੀਡੀਓ ਸ਼ੇਅਰ ਕੀਤਾ ਹੈ, ਜੋ ਇੰਟਰਨੈੱਟ 'ਤੇ ਖੂਬ ਧਮਾਲ ਮਚਾ ਰਿਹਾ...

ਨਵੀਂ ਦਿੱਲੀ— ਸ਼ਹਿਨਾਜ਼ ਗਿੱਲ ਨੇ 'ਬਿੱਗ ਬੌਸ 13' 'ਚ ਖੂਬ ਸੁਰਖੀਆਂ ਬਟੋਰੀਆਂ ਹਨ। ਘਰੋਂ ਨਿਕਲਣ ਤੋਂ ਬਾਅਦ ਵੀ ਉਹ ਲਗਾਤਾਰ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀ ਹੈ। ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂ ਨਾਲ ਮਸ਼ਹੂਰ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਭਿਨੇਤਰੀ ਅਕਸਰ ਆਪਣੀਆਂ ਵੀਡੀਓਜ਼ ਫੈਨਜ਼ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ 'ਚ ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਇਕ ਵੀਡੀਓ ਸ਼ੇਅਰ ਕੀਤਾ ਹੈ, ਜੋ ਇੰਟਰਨੈੱਟ 'ਤੇ ਖੂਬ ਧਮਾਲ ਮਚਾ ਰਿਹਾ ਹੈ।

ਕਾਰਤਿਕ ਆਰੀਅਨ ਨੇ ਸ਼ਹਿਨਾਜ਼ ਨੂੰ ਕਹਿ ਦਿੱਤੀ ਅਜਿਹੀ ਗੱਲ, ਇੰਟਰਨੈੱਟ 'ਤੇ ਹੋ ਰਹੀ ਚਰਚਾ!!

ਇਸ ਵੀਡੀਓ 'ਚ ਸ਼ਹਿਨਾਜ਼ ਗਿੱਲ ਆਪਣਾ ਫੋਟੋਸ਼ੂਟ ਕਰਵਾਉਂਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਸ਼ਹਿਨਾਜ਼ ਗਿੱਲ ਰੈੱਡ ਕਲਰ ਦੇ ਆਊਟਫਿੱਟ 'ਚ ਆਪਣਾ ਗਲੈਮਰਸ ਅੰਦਾਜ਼ ਦਿਖਾ ਰਹੀ ਹੈ। ਅਭਿਨੇਤਰੀ ਵੀਡੀਓ 'ਚ ਹੌਟ ਪੋਜ਼ ਦੇ ਰਹੀ ਹੈ। ਸ਼ਹਿਨਾਜ਼ ਇਸ ਵੀਡੀਓ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਹ ਫੋਟੋਸ਼ੂਟ ਇੰਟਰਨੈੱਟ 'ਤੇ ਤਹਿਲਕਾ ਮਚਾ ਰਿਹਾ ਹੈ। ਸ਼ਹਿਨਾਜ਼ ਦੇ ਫੈਨਜ਼ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ।

ਨੋਰਾ ਫਤੇਹੀ ਨੇ ਲੰਡਨ ਦੀਆਂ ਸੜਕਾਂ 'ਤੇ ਕੀਤਾ ਕੁਝ ਅਜਿਹਾ, ਦੇਖੋ ਵਾਇਰਲ ਵੀਡੀਓ

ਦੱਸਣਯੋਗ ਹੈ ਕਿ ਸ਼ਹਿਨਾਜ਼ ਕੌਰ ਗਿੱਲ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 13' ਦੌਰਾਨ ਸ਼ਹਿਨਾਜ਼ ਤੇ ਸਿਧਾਰਥ ਦੇ ਪਿਆਰ ਦੇ ਚਰਚੇ ਹੋਣ ਲੱਗੇ ਸਨ। ਪ੍ਰਸ਼ੰਸਕ ਵੀ ਇਨ੍ਹਾਂ ਦੀ ਜੋੜੀ ਨੂੰ ਕਾਫ਼ੀ ਪਸੰਦ ਕਰਦੇ ਹਨ। ਪ੍ਰਸ਼ੰਸਕਾਂ ਨੇ ਇਨ੍ਹਾਂ ਦੀ ਜੋੜੀ ਨੂੰ ''ਸਿਡਨਾਜ਼'' ਦਾ ਨਾਂ ਦਿੱਤਾ ਸੀ। 'ਬਿੱਗ ਬੌਸ' ਤੋਂ ਬਾਅਦ ਦੋਵੇਂ ਇਕ ਗੀਤ 'ਚ ਇਕੱਠੇ ਨਜ਼ਰ ਆਏ ਸਨ।

Get the latest update about Viral Video, check out more about Television News, News In Punjabi, Shehnaaz Kaur Gill & Bogg Boss 13

Like us on Facebook or follow us on Twitter for more updates.